Punjab election update news ਚੰਨੀ, ਕੈਪਟਨ ਅਤੇ ਬਾਦਲ ਨੇ ਭਰੇ ਨਾਮਜ਼ਦਗੀ ਪਰਚੇ

0
287
Punjab election update news

Punjab election update news

ਇੰਡੀਆ ਨਿਊਜ਼, ਚੰਡੀਗੜ੍ਹ :

Punjab election update news ਪੰਜਾਬ ਵਿਧਾਨਸਭਾ ਦੀਆਂ ਚੋਣਾਂ 20 ਫਰਵਰੀ ਨੂੰ ਪੈਣੀਆਂ ਹਨ। ਇਸ ਲਈ ਰਾਜ ਵਿੱਚ ਚੋਣ ਜਾਬਤਾ ਲਗਿਆ ਹੋਇਆ ਹੈ ਅਤੇ ਹਰ ਪਾਰਟੀ ਦਾ ਨੇਤਾ ਚੋਣ ਪ੍ਰਚਾਰ ਵਿੱਚ ਲੱਗਾ ਹੋਇਆ ਹੈ। ਦੂਜੇ ਪਾਸੇ ਹਰ ਪਾਰਟੀ ਦੇ ਨੇਤਾ ਨਾਮਜਦਗੀ ਪਰਚੇ ਭਰ ਰਹੇ ਹਨ। ਰਾਜ ਚੋਣ ਕਮਿਸ਼ਨ ਨੇ ਨਾਮਜਦਗੀ ਲਈ ਇਕ ਫਰਵਰੀ ਅੰਤਿਮ ਤਾਰੀਖ ਤਯ ਕੀਤੀ ਹੈ। ਆਖਰੀ ਤਰੀਖ ਆਉਣ ਤੋਂ ਪਹਿਲਾ ਅੱਜ (ਸੋਮਵਾਰ) ਬਹੁਤ ਸਾਰੇ ਵੱਡੇ ਨੇਤਾਵਾਂ ਨੇ ਪਰਚੇ ਭਰੇ। ਦੂਜੇ ਪਾਸੇ ਮੁਖ ਚੋਣ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 2 ਫਰਵਰੀ ਨੂੰ ਹੋਵੇਗੀ। 4 ਫਰਵਰੀ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ।

ਇਨ੍ਹਾਂ ਮੁਖ ਨੇਤਾਵਾਂ ਨੇ ਭਰੇ ਪਰਚੇ Punjab election update news

ਸੋਮਵਾਰ ਨੂੰ ਜਿਨ੍ਹਾਂ ਮੁਖ ਨੇਤਾਵਾਂ ਨੇ ਚੋਣਾਂ ਲਈ ਆਪਣੀ ਦਾਵੇਦਾਰੀ ਪੇਸ਼ ਕੀਤੀ ਉਨ੍ਹਾਂ ਵਿੱਚ ਮੌਜੂਦਾ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਮਹੇਸ਼ਇੰਦਰ ਗਰੇਵਾਲ, ਕੁੰਵਰ ਵਿਜਯ ਪ੍ਰਤਾਪ ਦੇ ਨਾ ਪ੍ਰਮੁੱਖ ਹਨ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਸ਼ਹਿਰੀ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਉਹ ਆਪਣੀ ਧੀ ਜੈਇੰਦਰਾ ਕੌਰ ਅਤੇ ਮੇਅਰ ਬਿੱਟੂ ਨਾਲ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਪਹੁੰਚੇ। ਦੂਜੇ ਪਾਸੇ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੇ ਜਲਾਲਾਬਾਦ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ।

ਇਹ ਵੀ ਪੜ੍ਹੋ : INDIA NEWS-JAN KI BAAT OPINION POLL UP ਜਾਟ ਵੰਡੇ, ਯੂਪੀ ਵਿੱਚ ਇੱਕ ਵਾਰ ਫਿਰ ਭਾਜਪਾ ਦੀ ਸਰਕਾਰ : ਸਰਵੇਖਣ

ਇਹ ਵੀ ਪੜ੍ਹੋ : Polstrat-NewsX Pre-Poll Survey 2 Punjab ਪੰਜਾਬ ਵਿੱਚ ਕਿਸ ਪਾਰਟੀ ਦੀ ਬਣੇਗੀ ਸਰਕਾਰ?

ਇਹ ਵੀ ਪੜ੍ਹੋ : Polstrat-NewsX Pre-Poll Survey 2 of Goa ਗੋਆ ‘ਚ ਵਿਧਾਨ ਸਭਾ ਚੋਣਾਂ ਕੌਣ ਜਿੱਤ ਰਿਹਾ ਹੈ?

ਇਹ ਵੀ ਪੜ੍ਹੋ : Polstrat-NewsX Pre-Poll Survey From UP ਯੂਪੀ ਵਿੱਚ ਫਿਰ ਬਣ ਸਕਦੀ ਹੈ ਭਾਜਪਾ ਦੀ ਸਰਕਾਰ

ਇਹ ਵੀ ਪੜ੍ਹੋ : Polstrat-NewsX Pre-Poll Survey Results from Punjab and Goa ਪੰਜਾਬ ਅਤੇ ਗੋਆ ਤੋਂ ਪ੍ਰੀ-ਪੋਲ ਸਰਵੇਖਣ ਨਤੀਜੇ

Connect With Us : Twitter Facebook

SHARE