Punjab Large Industrial Development Board ਚੇਅਰਮੈਨ ਪਵਨ ਦੀਵਾਨ ਨੇ ਅਸਤੀਫਾ ਦਿੱਤਾ

0
232
Punjab Large Industrial Development Board

Punjab Large Industrial Development Board

ਦਿਨੇਸ਼ ਮੋਦਗਿਲ, ਲੁਧਿਆਣਾ: 

Punjab Large Industrial Development Board ਸੀਨੀਅਰ ਕਾਂਗਰਸੀ ਆਗੂ ਅਤੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਪਵਨ ਦੀਵਾਨ ਨੇ ਅੱਜ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜਿਨ੍ਹਾਂ ਨੇ ਆਪਣਾ ਅਸਤੀਫਾ ਸੂਬੇ ਦੇ ਮੁੱਖ ਸਕੱਤਰ ਅਤੇ ਉਦਯੋਗ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਭੇਜ ਦਿੱਤਾ ਹੈ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਦੀਵਾਨ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਹੋਈ ਹਾਰ ਕਾਰਨ ਨੈਤਿਕਤਾ ਦੇ ਆਧਾਰ ‘ਤੇ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਚੇਅਰਮੈਨ ਵਜੋਂ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਉਦਯੋਗਾਂ ਨਾਲ ਸਬੰਧਤ ਸਮੱਸਿਆਵਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਅਤੇ ਹੱਲ ਕਰਵਾਇਆ ਸੀ। ਭਵਿੱਖ ਵਿੱਚ ਵੀ ਉਹ ਸਮਾਜ ਅਤੇ ਖਾਸ ਕਰਕੇ ਇੰਡਸਟਰੀ ਨਾਲ ਜੁੜੀਆਂ ਸਮੱਸਿਆਵਾਂ ਨੂੰ ਪ੍ਰਮੁੱਖਤਾ ਨਾਲ ਚੁੱਕਦੇ ਰਹਿਣਗੇ। Punjab Large Industrial Development Board

Also Read : ਪੰਜਾਬ ਨੇ ਕੀਤਾ ਚੰਡੀਗੜ੍ਹ ਤੇ ਦਾਵਾ, ਵਿਧਾਨਸਭਾ ਵਿੱਚ ਪ੍ਰਸਤਾਵ ਪਾਸ

Also Read : ਪੀਏਯੂ ਨੂੰ ਸੈਂਟਰ ਆਫ਼ ਐਕਸੀਲੈਂਸ ਪ੍ਰਾਜੈਕਟ ਮਿਲਣ ਤੇ ਜਤਾਈ ਖੁਸ਼ੀ

Connect With Us : Twitter Facebook youtube

 

SHARE