ਅਮਰੀਕਾ ‘ਚ ਸੜਕ ਹਾਦਸੇ ‘ਚ ਪੰਜਾਬ ਦੇ ਨੌਜਵਾਨ ਦੀ ਮੌਤ

0
82
Punjab Youth Death In America

Punjab Youth Death In America : ਰੋਜ਼ੀ-ਰੋਟੀ ਅਤੇ ਕੰਮ ਦੀ ਭਾਲ ਵਿੱਚ ਅਮਰੀਕਾ ਗਏ ਕਸਬਾ ਚੋਗਾਵਾਂ ਦੇ ਨੌਜਵਾਨ ਰਸਾਲ ਸਿੰਘ ਪੁੱਤਰ ਬਚਿੱਤਰ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ।

ਮ੍ਰਿਤਕ ਰਸਾਲ ਸਿੰਘ ਦੇ ਚਾਚਾ ਸਾਬਕਾ ਸਰਪੰਚ ਜਤਿੰਦਰ ਸਿੰਘ ਕਾਲਾ ਨੇ ਦੱਸਿਆ ਕਿ ਰਸਾਲ ਸਿੰਘ ਕੁਝ ਦਿਨ ਪਹਿਲਾਂ ਅਮਰੀਕਾ ਗਿਆ ਸੀ, ਜਿੱਥੇ ਉਹ ਸੜਕ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਅਮਰੀਕਾ ਦੇ ਇਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਪਰ ਅੱਜ ਸਵੇਰੇ ਉਸ ਦੀ ਮੌਤ ਹੋ ਗਈ। ਰਸਾਲ ਸਿੰਘ ਆਪਣੇ ਮਾਪਿਆਂ ਦਾ ਇੱਕੋ ਇੱਕ ਸਹਾਰਾ ਸਨ।

Also Read : ਹਰਿਮੰਦਰ ਸਾਹਿਬ ਨੇੜੇ ਇਕ ਹੋਰ ਧਮਾਕਾ, ਪੁਲਿਸ ਨੇ 5 ਲੋਕਾਂ ਨੂੰ ਕੀਤਾ ਗ੍ਰਿਫਤਾਰ

Also Read : CM ਭਗਵੰਤ ਮਾਨ ਅੱਜ ਸੰਗਰੂਰ ‘ਚ ਲੋਕਾਂ ਨਾਲ ਮੁਲਾਕਾਤ ਕਰਨਗੇ

Also Read : ਲੁਧਿਆਣਾ ‘ਚ ਕੱਪੜਾ ਵਪਾਰੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਘਟਨਾ CCTV ‘ਚ ਕੈਦ

Connect With Us : Twitter Facebook

SHARE