ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰਕ ਮੈਂਬਰਾਂ ‘ਚ ਸੋਗ

0
100
Punjabi Youth Death in America

Punjabi Youth Death in America : ਨਕੋਦਰ ਨੇੜਲੇ ਪਿੰਡ ਖੁਰਸ਼ੇਦਪੁਰ (ਪੰਡੋਰੀ) ਦੇ 23 ਸਾਲਾ ਨੌਜਵਾਨ ਦੀ ਅਮਰੀਕਾ ਵਿੱਚ ਸ਼ੱਕੀ ਹਾਲਾਤਾਂ ਵਿੱਚ ਹੋਈ ਮੌਤ ਕਾਰਨ ਪਰਿਵਾਰ ਅਤੇ ਪਿੰਡ ਵਾਸੀ ਡੂੰਘੇ ਸਦਮੇ ਵਿੱਚ ਹਨ। ਮ੍ਰਿਤਕ ਦੀ ਪਛਾਣ ਸੁਖਜੀਤ ਸਿੰਘ ਸੰਧੂ (23) ਪੁੱਤਰ ਸਰਬਜੀਤ ਸਿੰਘ ਵਾਸੀ ਪਿੰਡ ਖੁਰਸ਼ੇਦਪੁਰ (ਨਕੋਦਰ) ਵਜੋਂ ਹੋਈ ਹੈ।

ਮ੍ਰਿਤਕ ਦੇ ਚਾਚਾ ਹਰਬਿੰਦਰ ਸਿੰਘ ਨੇ ਦੱਸਿਆ ਕਿ ਸੁਖਜੀਤ ਸਿੰਘ ਸੰਧੂ ਕਰੀਬ ਢਾਈ ਸਾਲ ਪਹਿਲਾਂ ਆਪਣੇ ਚੰਗੇ ਭਵਿੱਖ ਅਤੇ ਰੋਜ਼ੀ-ਰੋਟੀ ਲਈ ਅਮਰੀਕਾ ਦੇ ਸ਼ਹਿਰ ਕੈਲੀਫੋਰਨੀਆ ਗਿਆ ਸੀ, ਜਿਸ ਨੂੰ ਕੁਝ ਮਹੀਨੇ ਪਹਿਲਾਂ ਵਰਕ ਪਰਮਿਟ ਮਿਲਿਆ ਸੀ। ਸਾਨੂੰ ਅਮਰੀਕਾ ਤੋਂ ਫੋਨ ਆਇਆ ਸੀ ਕਿ ਸੁਖਜੀਤ ਸਿੰਘ ਦੀ ਮੌਤ ਹੋ ਗਈ ਹੈ ਪਰ ਪਰਿਵਾਰ ਨੂੰ ਮੌਤ ਦੇ ਕਾਰਨਾਂ ਬਾਰੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਮਿਲੀ।

Also Read : SGPC ਦੇ ਇਤਰਾਜ਼ ਤੋਂ ਬਾਅਦ 12ਵੀਂ ਜਮਾਤ ਦੇ ਸਿਲੇਬਸ ‘ਚ ਬਦਲਾਅ, ਰਾਜਨੀਤੀ ਸ਼ਾਸਤਰ ਦੀ ਕਿਤਾਬ ‘ਚੋਂ ਹਟਾਇਆ ਗਿਆ ‘ਖਾਲਿਸਤਾਨ’

Also Read : SGPC ਚੋਣਾਂ ਦੀਆਂ ਤਿਆਰੀਆਂ ਸ਼ੁਰੂ, ਗੁਰਦੁਆਰਾ ਚੋਣ ਕਮਿਸ਼ਨ ਨੇ 12 ਸਾਲਾਂ ਬਾਅਦ ਵੋਟਰ ਸੂਚੀ ਨੂੰ ਅਪਡੇਟ ਕਰਨ ਦੇ ਦਿੱਤੇ ਨਿਰਦੇਸ਼

Also Read : ਮੁੱਖ ਮੰਤਰੀ ਭਗਵੰਤ ਮਾਨ ਨੇ Z+ ਸੁਰੱਖਿਆ ਲੈਣ ਤੋਂ ਕੀਤਾ ਇਨਕਾਰ, ਜਾਣੋ ਕਾਰਨ

Connect With Us : Twitter Facebook
SHARE