Raid In Spa Center : ਜਲੰਧਰ ਦੇ ਇਸ ਸਪਾ ਸੈਂਟਰ ‘ਚ ਛਾਪੇਮਾਰੀ ਕੀਤੀ

0
137
Raid In Spa Center

Raid In Spa Center : ਜਲੰਧਰ : ਸ਼ਹਿਰ ਦੇ ਇਕ ਸਪਾ ਸੈਂਟਰ ‘ਤੇ ਪੁਲਸ ਦੀ ਛਾਪੇਮਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਸ ਨੇ ਗੜ੍ਹਾ ਰੋਡ ‘ਤੇ ਸਥਿਤ ਕ੍ਰਿਸਟਲ ਪਲਾਜ਼ਾ ਮਾਰਕੀਟ ‘ਚ ਸਥਿਤ ਸੈਂਸ ਸਪਾ ਸੈਂਟਰ ‘ਤੇ ਛਾਪਾ ਮਾਰਿਆ ਹੈ ਅਤੇ ਉਥੋਂ ਕਈ ਜੋੜਿਆਂ ਨੂੰ ਸ਼ੱਕੀ ਹਾਲਾਤਾਂ ‘ਚ ਗ੍ਰਿਫਤਾਰ ਕੀਤਾ ਹੈ।

ਪੁਲੀਸ ਦੀ ਛਾਪੇਮਾਰੀ ਦਾ ਪਤਾ ਲੱਗਦਿਆਂ ਹੀ ਉਕਤ ਸੈਂਟਰ ਵਿੱਚ ਭਗਦੜ ਮੱਚ ਗਈ ਅਤੇ ਕਈ ਲੜਕੀਆਂ ਮੂੰਹ ਛੁਪਾ ਕੇ ਭੱਜਣ ਦੀ ਕੋਸ਼ਿਸ਼ ਕਰ ਰਹੀਆਂ ਸਨ, ਪਰ ਉਨ੍ਹਾਂ ਨੂੰ ਕਾਬੂ ਕਰ ਲਿਆ ਗਿਆ। ਪੁਲਸ ਨੇ ਕਈ ਨੌਜਵਾਨਾਂ ਅਤੇ ਔਰਤਾਂ ਨੂੰ ਗ੍ਰਿਫਤਾਰ ਕੀਤਾ ਹੈ। ਫਿਲਹਾਲ ਪੁਲਸ ਉਕਤ ਨੌਜਵਾਨਾਂ ਨੂੰ ਥਾਣਾ 7 ‘ਚ ਲੈ ਗਈ ਹੈ ਅਤੇ ਜਾਂਚ ਜਾਰੀ ਹੈ।

Also Read : CM Maan in Moga : ਮੋਗਾ ‘ਚ ਸ਼ਹੀਦ ਦੇ ਘਰ ਪਹੁੰਚੇ CM ਮਾਨ, ਦੁੱਖ ਦਾ ਪ੍ਰਗਟਾਵਾ, ਇਕ ਕਰੋੜ ਦਾ ਚੈੱਕ ਸੌਂਪਿਆ

Also Read : ਪ੍ਰਕਾਸ਼ ਸਿੰਘ ਬਾਦਲ ਦੀ ਮੌਤ ‘ਤੇ ਪੰਜਾਬ ‘ਚ ਇਕ ਦਿਨ ਦੀ ਸਰਕਾਰੀ ਛੁੱਟੀ ਦਾ ਐਲਾਨ

Connect With Us : Twitter Facebook

SHARE