- ਪੰਜਾਬ ਵਿਧਾਨ ਸਭਾ ਦੀਆਂ ਤਿੰਨ ਮਹਿਲਾ ਮੈਂਬਰਾਂ ਨੂੰ ਬੋਰਡ ਦੇ ਗੈਰ ਸਰਕਾਰੀ ਮੈਂਬਰ ਵਜੋਂ ਨਾਮਜ਼ਦ
ਚੰਡੀਗੜ੍ਹ, PUNJAB NEWS: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿੰਨ ਮਹਿਲਾ ਵਿਧਾਇਕਾਂ ਨੂੰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਸੂਬੇ ਦੀ ਸਹਾਇਤਾ ਪ੍ਰਾਪਤ ਰੀਪ੍ਰੋਡਕਟਿਵ ਤਕਨਾਲੋਜੀ ਤੇ ਸਰੋਗੇਸੀ ਬੋਰਡ ਦੇ ਗੈਰ ਸਰਕਾਰੀ ਮੈਂਬਰ ਨਾਮਜ਼ਦ ਕੀਤਾ ਹੈ।
ਸਰੋਗੇਸੀ (ਰੈਗੁਲੇਸ਼ਨ) ਐਕਟ, 2021 ਦੀ ਧਾਰਾ 26 ਮੁਤਾਬਕ ਨਾਮਜ਼ਦ
ਇੱਥੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਰੋਗੇਸੀ (ਰੈਗੁਲੇਸ਼ਨ) ਐਕਟ, 2021 ਦੀ ਧਾਰਾ 26 ਮੁਤਾਬਕ ਮੁੱਖ ਮੰਤਰੀ ਨੇ ਪੰਜਾਬ ਵਿਧਾਨ ਸਭਾ ਦੀਆਂ ਤਿੰਨ ਮਹਿਲਾ ਮੈਂਬਰਾਂ ਨੂੰ ਬੋਰਡ ਦੇ ਗੈਰ ਸਰਕਾਰੀ ਮੈਂਬਰ ਵਜੋਂ ਨਾਮਜ਼ਦ ਕੀਤਾ ਹੈ।
ਇਨ੍ਹਾਂ ਵਿੱਚ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ (ਮੋਗਾ), ਡਾ. ਜੀਵਨ ਜੋਤ ਕੌਰ (ਅੰਮ੍ਰਿਤਸਰ ਪੂਰਬੀ) ਅਤੇ ਨੀਨਾ ਮਿੱਤਲ (ਰਾਜਪੁਰਾ) ਸ਼ਾਮਲ ਹਨ।
ਇਹ ਵੀ ਪੜ੍ਹੋ: ਗੋਬਿੰਦ ਸਾਗਰ ਝੀਲ ‘ਚ ਡੁੱਬਣ ਕਾਰਨ ਬਨੂੜ ਦੇ 7 ਨੌਜਵਾਨਾਂ ਦੀ ਮੌਤ
ਇਹ ਵੀ ਪੜ੍ਹੋ: ਹੁਨਰ ਵਿਕਾਸ ਮਿਸ਼ਨ ਵੱਲੋਂ ਨੌਜਵਾਨਾਂ ਨੂੰ ਸਿਖਲਾਈ ਪ੍ਰਦਾਨ ਕਰਨ ਲਈ ‘ਮਿਸ਼ਨ ਸੁਨਹਿਰੀ ਸ਼ੁਰੂਆਤ’
ਸਾਡੇ ਨਾਲ ਜੁੜੋ : Twitter Facebook youtube