ਰੌਸ਼ਨ ਸਿੰਘ ਨੇ 2.50 ਕਰੋੜ ਰੁਪਏ ਦਾ ਪਹਿਲਾ ਇਨਾਮ ਜਿਤਿਆ Roshan Singh won the first prize of Rs 2.50 crore

0
281
Roshan Singh won the first prize of Rs 2.50 crore
Roshan Singh won the first prize of Rs 2.50 crore

ਰੌਸ਼ਨ ਸਿੰਘ ਨੇ 2.50 ਕਰੋੜ ਰੁਪਏ ਦਾ ਪਹਿਲਾ ਇਨਾਮ ਜਿਤਿਆ Roshan Singh won the first prize of Rs 2.50 crore

ਇੰਡੀਆ ਨਿਊਜ਼ ਚੰਡੀਗੜ੍ਹ

ਪੰਜਾਬ ਸਟੇਟ ਵਿਸਾਖੀ ਬੰਪਰ 2022 ਦਾ 2.50 ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਣ ਵਾਲੇ ਰੌਸ਼ਨ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਮਹਿਰਾਜ ਜ਼ਿਲ੍ਹਾ ਬਠਿੰਡਾ ਨੇ ਅੱਜ ਚੰਡੀਗੜ੍ਹ ਵਿਖੇ ਲਾਟਰੀ ਵਿਭਾਗ ਦੇ ਦਫ਼ਤਰ ਵਿਚ ਆਪਣੇ ਦਸਤਾਵੇਜ ਜਮ੍ਹਾਂ ਕਰਵਾ ਦਿੱਤੇ ਹਨ।

ਇਸ ਮੌਕੇ ਉਹਨਾਂ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਉਹ ਇਸ ਪੈਸੇ ਨਾਲ ਆਪਣੇ ਵਪਾਰ ਵਿਚ ਵਾਧਾ ਕਰਨਗੇ । Roshan Singh won the first prize of Rs 2.50 crore

Also Read : ਰੇਤ ਦੀਆਂ ਵਧ ਰਹੀਆਂ ਕੀਮਤਾਂ ਬਣਿਆਂ ਸਰਕਾਰ ਲਈ ਮੁਸੀਬਤ

Connect With Us : Twitter Facebook youtube

SHARE