ਵਿਧਾਨ ਸਭਾਵਾਂ ਵਿੱਚ ਦਰਪੇਸ਼ ਮੁੱਦਿਆਂ ਤੇ ਵਿਚਾਰ-ਵਟਾਂਦਰਾ ਕੀਤਾ Sandhwan arrives at the Indian Regional Commonwealth Parliamentary Conference

ਕਾਨਫਰੰਸ ਵਿੱਚ ਭਾਰਤ ਦੀਆਂ ਵੱਖ-ਵੱਖ ਵਿਧਾਨ ਸਭਾਵਾਂ ਦੇ ਸਾਰੇ ਪ੍ਰੀਜ਼ਾਈਡਿੰਗ ਅਫਸਰਾਂ (ਸਪੀਕਰ/ਚੇਅਰਮੈਨ) ਅਤੇ ਸਕੱਤਰਾਂ ਨੇ ਵਿਧਾਨ ਸਭਾਵਾਂ ਵਿੱਚ ਦਰਪੇਸ਼ ਮੁੱਦਿਆਂ ਅਤੇ ਹੋਰ ਸਬੰਧਿਤ ਵਿਸ਼ਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਸੰਧਵਾਂ ਨੇ ਵੀ ਇਸ ਕਾਨਫਰੰਸ ਵਿੱਚ ਆਪਣੇ ਵਿਚਾਰ ਪੇਸ਼ ਕੀਤੇ।

0
217
Sandhwan arrives at the Indian Regional Commonwealth Parliamentary Conference
Sandhwan arrives at the Indian Regional Commonwealth Parliamentary Conference

ਵਿਧਾਨ ਸਭਾਵਾਂ ਵਿੱਚ ਦਰਪੇਸ਼ ਮੁੱਦਿਆਂ ਤੇ ਵਿਚਾਰ-ਵਟਾਂਦਰਾ ਕੀਤਾ Sandhwan arrives at the Indian Regional Commonwealth Parliamentary Conference

  • ਸੰਧਵਾਂ ਨੇ ਗੁਹਾਟੀ ‘ਚ 3 ਦਿਨਾਂ ਭਾਰਤੀ ਖੇਤਰੀ ਰਾਸ਼ਟਰਮੰਡਲ ਸੰਸਦੀ ਕਾਨਫਰੰਸ ਵਿੱਚ ਲਿਆ ਹਿੱਸਾ
  •  ਗੁਹਾਟੀ ਅਤੇ ਨਗਾਓਂ ਦੇ ਗੁਰੂ ਘਰਾਂ ‘ਚ ਵੀ ਹੋਏ ਨਤਮਸਤਕ 
  • ਸੰਧਵਾਂ ਭਾਰਤੀ ਖੇਤਰੀ ਰਾਸ਼ਟਰਮੰਡਲ ਸੰਸਦੀ ਕਾਨਫਰੰਸ ਵਿੱਚ ਪੁੱਜੇ
ਇੰਡੀਆ ਨਿਊਜ਼ ਚੰਡੀਗੜ੍ਹ
Sandhwan arrives at the Indian Regional Commonwealth Parliamentary Conference
Sandhwan arrives at the Indian Regional Commonwealth Parliamentary Conference
Sandhwan arrives at the Indian Regional Commonwealth Parliamentary Conference ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 11 ਤੋਂ 13 ਅਪ੍ਰੈਲ 2022 ਤੱਕ ਗੁਹਾਟੀ (ਆਸਾਮ) ਵਿਖੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਦੀ ਪ੍ਰਧਾਨਗੀ ਹੇਠ ਹੋਈ 8ਵੀਂ ਭਾਰਤੀ ਖੇਤਰੀ ਰਾਸ਼ਟਰਮੰਡਲ ਸੰਸਦੀ ਕਾਨਫਰੰਸ ਵਿੱਚ ਹਿੱਸਾ ਲਿਆ। ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ ਵੀ ਉਹਨਾਂ ਨਾਲ ਸਨ।
Sandhwan arrives at the Indian Regional Commonwealth Parliamentary Conference
Sandhwan arrives at the Indian Regional Commonwealth Parliamentary Conference
ਸੰਧਵਾਂ ਨੇ ਦੱਸਿਆ ਕਿ ਇਸ ਕਾਨਫਰੰਸ ਵਿੱਚ ਭਾਰਤ ਦੀਆਂ ਵੱਖ-ਵੱਖ ਵਿਧਾਨ ਸਭਾਵਾਂ ਦੇ ਸਾਰੇ ਪ੍ਰੀਜ਼ਾਈਡਿੰਗ ਅਫਸਰਾਂ (ਸਪੀਕਰ/ਚੇਅਰਮੈਨ) ਅਤੇ ਸਕੱਤਰਾਂ ਨੇ ਵਿਧਾਨ ਸਭਾਵਾਂ ਵਿੱਚ ਦਰਪੇਸ਼ ਮੁੱਦਿਆਂ ਅਤੇ ਹੋਰ ਸਬੰਧਿਤ ਵਿਸ਼ਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਸੰਧਵਾਂ ਨੇ ਵੀ ਇਸ ਕਾਨਫਰੰਸ ਵਿੱਚ ਆਪਣੇ ਵਿਚਾਰ ਪੇਸ਼ ਕੀਤੇ।
Sandhwan arrives at the Indian Regional Commonwealth Parliamentary Conference
Sandhwan arrives at the Indian Regional Commonwealth Parliamentary Conference
 ਇਸ ਦੌਰਾਨ ਕੁਲਤਾਰ ਸਿੰਘ ਸੰਧਵਾਂ ਗੁਹਾਟੀ ਅਤੇ ਨਗਾਓਂ ਦੇ ਗੁਰੂ ਘਰਾਂ ‘ਚ ਵੀ ਨਤਮਸਤਕ ਹੋਏ। ਪਹਿਲੇ ਦਿਨ ਉਹਨਾਂ ਨੇ ਗੁਰਦੁਆਰਾ ਸ਼ਹੀਦਾਂ ਸਿੰਘਾਂ ਲਾਲਮਤੀ ਵਿਖੇ ਅਤੇ ਆਖਰੀ ਦਿਨ ਨਗਾਓਂ ਜ਼ਿਲ੍ਹੇ ਦੇ ਮਾਤਾਜੀ ਗੁਰੂਦੁਆਰਾ ਸਾਹਿਬ ਛਾਪਰਮੁਖ ਵਿਖੇ
ਮੱਥਾ ਟੇਕਿਆ। ਇਹਨਾਂ ਗੁਰੂਘਰਾਂ ਦੇ ਪ੍ਰਬੰਧਕਾਂ ਨੇ ਸੰਧਵਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। Sandhwan arrives at the Indian Regional Commonwealth Parliamentary Conference
SHARE