SGPC ਚੋਣਾਂ ਦੀਆਂ ਤਿਆਰੀਆਂ ਸ਼ੁਰੂ, ਨਵੀਆਂ ਵੋਟਾਂ ਬਣਾਉਣ ਦਾ ਕੰਮ 21 ਅਕਤੂਬਰ ਤੋਂ ਸ਼ੁਰੂ

0
128
cm maan

SGPC Election: ਪੰਜਾਬ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਸ਼੍ਰੋਮਣੀ ਕਮੇਟੀ ਚੋਣਾਂ ਲਈ ਨਵੀਆਂ ਵੋਟਾਂ ਬਣਾਉਣ ਅਤੇ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ 21 ਅਕਤੂਬਰ ਤੋਂ ਸ਼ੁਰੂ ਹੋ ਜਾਵੇਗਾ। ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਵੇਰਵੇ ਜਾਰੀ ਕੀਤੇ ਜਾਣਗੇ।

SHARE