ਹਾਊਸ ਫੈੱਡ ਸੁਸਾਇਟੀ ਵਲੋਂ ਬਨੂੜ ਵਿੱਚ ਸ਼ੀਸ਼ ਮਾਰਗ ਯਾਤਰਾ ਦਾ ਸਵਾਗਤ Sheesh Marg Yatra

0
192
Sheesh Marg Yatra

Sheesh Marg Yatra

ਹਾਊਸ ਫੈੱਡ ਸੁਸਾਇਟੀ ਬਨੂੜ ਵਲੋਂ ਸ਼ੀਸ਼ ਮਾਰਗ ਯਾਤਰਾ ਦਾ ਸਵਾਗਤ 

  • ਗੁਰੂ ਦੁਆਰਾ ਸ੍ਰੀ ਸ਼ੀਸ਼ ਗੰਜ ਸਾਹਿਬ ਦਿੱਲੀ ਤੋਂ ਗੁਰੂ ਦੁਆਰਾ ਅਨੰਦਪੁਰ ਸਾਹਿਬ ਤੱਕ 12ਵੀਂ ਯਾਤਰਾ
  • ਹਾਊਸ ਫੈਡ ਸੁਸਾਇਟੀ ਦੇ ਪ੍ਰਧਾਨ ਮਾਸਟਰ ਕੌਰ ਸਿੰਘ ਦੀ ਅਗਵਾਈ ਵਿੱਚ ਸੰਗਤਾਂ ਨੇ ਯਾਤਰਾ ਦਾ ਸਵਾਗਤ
  • Sheesh Marg Yatra

ਕੁਲਦੀਪ ਸਿੰਘ
ਇੰਡੀਆ ਨਿਊਜ਼ (ਮੋਹਾਲੀ)
ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸ਼ੀਸ਼ ਮਾਰਗ ਯਾਤਰਾ ਅੱਜ ਬਨੂੜ ਪਹੁੰਚੀ। ਬਾਬਾ ਜ਼ੋਰਾਵਰ ਸਿੰਘ ਮਕਾਣ ਉਸਰੀ ਸਭਾ ਹਾਊਸ ਫੈਡ ਕੰਪਲੈਕਸ ਸੁਸਾਇਟੀ ਨੇ ਨਿੱਘਾ ਸਵਾਗਤ ਕੀਤਾ। Sheesh Marg Yatra

ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ

Sheesh Marg Yatra

ਹਾਊਸ ਫੈਡ ਸੁਸਾਇਟੀ ਦੇ ਮੁਖੀ ਮਾਸਟਰ ਕੌਰ ਸਿੰਘ ਨੇ ਦੱਸਿਆ ਕਿ ਕਮੇਟੀ ਮੈਂਬਰਾਂ ਅਤੇ ਹੋਰ ਸੰਗਤਾਂ ਨੇ ਧਾਰਮਿਕ ਯਾਤਰਾ ਦਾ ਸਵਾਗਤ ਕਰਦਿਆਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ |

ਪ੍ਰਧਾਨ ਕੌਰ ਸਿੰਘ ਨੇ ਦੱਸਿਆ ਕਿ ਫੁੱਲਾਂ ਦੀ ਵਰਖਾ ਕੀਤੀ ਗਈ। ਇਸ ਮੌਕੇ ਸ਼ੇਰ ਸਿੰਘ, ਅਮਨਦੀਪ ਸਿੰਘ,ਜੋਸ਼ਿੰਦਰ ਸਿੰਘ ਅਤੇ ਹੋਰ ਮੈਂਬਰ ਹਾਜ਼ਰ ਸਨ। Sheesh Marg Yatra

ਗੁਰਦੁਆਰਾ ਗੁਰੂ ਗੋਬਿੰਦ ਸਿੰਘ ਕਮੇਟੀ ਵਲੋਂ ਸਵਾਗਤ

ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਵਿਖੇ ਸ਼ਹੀਦੀ ਯਾਤਰਾ ਦਾ ਭਰਵਾਂ ਸਵਾਗਤ ਕੀਤਾ ਗਿਆ। ਨਿਰਮਲ ਸਿੰਘ ਜੌਲਾਕਲਾਂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ।

Sheesh Marg Yatra

ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਕੁਰਬਾਨੀ ਨੂੰ ਸਮਰਪਿਤ 12ਵੀਂ ਸ਼ਹੀਦੀ ਯਾਤਰਾ ਬਾਬਾ ਮਨਜੀਤ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਸ਼ੀਸ਼ ਗੰਜ ਸਾਹਿਬ ਦਿੱਲੀ ਤੋਂ ਗੁਰਦੁਆਰਾ ਸ੍ਰੀ ਅਨੰਦਪੁਰ ਸਾਹਿਬ ਤੱਕ ਕੱਢੀ ਜਾ ਰਹੀ ਹੈ। Sheesh Marg Yatra

Also Read :SYL ਨਹਿਰ ‘ਤੇ ਪਹੁੰਚੀ ਖੁਫੀਆ ਵਿਭਾਗ ਦੀ ਟੀਮ SYL Canal

Also Read :ਨਾਜਾਇਜ਼ ਮਾਈਨਿੰਗ: ਐਸਵਾਈਐਲ ਨਹਿਰ ‘ਤੇ ਪੈਮਾਇਸ਼ ਲਈ ਪਹੁੰਚੇ ਮਾਈਨਿੰਗ ਵਿਭਾਗ ਦੇ ਅਧਿਕਾਰੀ Illegal Mining

Also Read :SMS Sandhu ਨੇ ਪੰਜਾਬ ਵਿੱਚ ਨਸ਼ਿਆਂ ਦੇ ਵੱਧ ਰਹੇ ਮਾਮਲਿਆਂ ‘ਤੇ ਕੀਤੀ ਚਿੰਤਾ ਜ਼ਾਹਿਰ Increasing Cases Of Drug

 

SHARE