Sri Fatehgarh Sahib
ਸ੍ਰੀ ਫਤਹਿਗੜ੍ਹ ਸਾਹਿਬ ਦੇ ਸ਼ਹੀਦੀ ਸਮਾਗਮ ਦੀਆਂ ਤਿਆਰੀਆਂ ਸ਼ੁਰੂ
-
ਹਰ ਸਾਲ 26 ਤੋਂ 28 ਦਸੰਬਰ ਨੂੰ ਸ਼ਹੀਦੀ ਸਮਾਗਮ
ਕੁਲਦੀਪ ਸਿੰਘ
ਇੰਡੀਆ ਨਿਊਜ਼ (ਮੋਹਾਲੀ)
ਸ੍ਰੀ ਫਤਹਿਗੜ੍ਹ ਸਾਹਿਬ ਦੇ ਇਤਿਹਾਸਕ ਸ਼ਹੀਦੀ ਸਮਾਗਮ ਨੂੰ ਲੈ ਕੇ ਬਨੂੜ ਖੇਤਰ ਦੇ ਪਿੰਡਾਂ ਵਿੱਚ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਸਮਾਗਮ ਦੀਆਂ ਤਿਆਰੀਆਂ ਲਈ ਪਿੰਡਾਂ ਦੇ ਗੁਰਦੁਆਰਿਆਂ ਤੋਂ Announcement ਕੀਤੇ ਜਾ ਰਹੇ ਹਨ। Sri Fatehgarh Sahib
ਸ਼ਹੀਦੀ ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਲੰਗਰ
ਪਿੰਡ ਜੰਗਪੁਰਾ ਦੇ ਵਸਨੀਕ ਪਰਮਿੰਦਰ ਸਿੰਘ ਨੇ ਦੱਸਿਆ ਕਿ ਹਰ ਸਾਲ 26 ਤੋਂ 28 ਦਸੰਬਰ ਨੂੰ ਸ਼ਹੀਦੀ ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਲੰਗਰ ਵਰਤਾਇਆ ਜਾਂਦਾ ਹੈ। ਪਿੰਡ ਵਿੱਚ ਘਰ-ਘਰ ਜਾ ਕੇ ਰਸਦ ਇਕੱਠੀ ਕੀਤੀ ਜਾਂਦੀ ਹੈ। Sri Fatehgarh Sahib
ਤਿਆਰੀਆਂ ਸ਼ੁਰੂ ਹੋ ਗਈਆਂ
ਤਿੰਨ ਦਿਨ ਲੰਗਰ ਲਗਾਇਆ ਜਾਂਦਾ ਹੈ। ਇਸ ਤੋਂ ਇਲਾਵਾ ਬਨੂੜ ਵਿੱਚ ਵੀ ਕਈ ਥਾਵਾਂ ’ਤੇ ਲੰਗਰ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। Sri Fatehgarh Sahib
Also Read :ਕੱਪੜਿਆਂ ਦੀ ਦੁਕਾਨ ਨੂੰ ਲੱਗੀ ਅੱਗ, 10 ਲੱਖ ਦਾ ਨੁਕਸਾਨ Fire Broke The Shop
Also Read :ਟਰੱਕ ਯੂਨੀਅਨ ਬਨੂੜ ਨੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਸਹੁੰ ਚੁੱਕੀ Follow Traffic Rules
Also Read :ਨਗਰ ਕੌਂਸਲ NOC ਮਾਮਲੇ ਵਿੱਚ ਭਾਜਪਾ ਆਗੂ ਦਾ ਵੱਡਾ ਖੁਲਾਸਾ NOC Matter