ਫਰੀਦਕੋਟ ‘ਚ ਲਾਅ ਦੇ ਵਿਦਿਆਰਥੀ ਅਮਨਦੀਪ ਨੇ ਪੱਖੇ ਨਾਲ ਲਟਕ ਕੇ ਕੀਤੀ ਖੁਦਕੁਸ਼ੀ

0
172
Suicide of a law student in Faridkot

Suicide of a law student in Faridkot: ਫਰੀਦਕੋਟ ਦੇ ਬਾਬਾ ਫਰੀਦ ਲਾਅ ਕਾਲਜ ਦੇ ਹੋਸਟਲ ਵਿੱਚ ਇੱਕ ਵਿਦਿਆਰਥਣ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਅਮਨਦੀਪ ਕੌਰ ਵਾਸੀ ਪਿੰਡ ਸੇਠਾਂ ਵਾਲਾ ਮਮਦੋਟ (ਫਿਰੋਜ਼ਪੁਰ) ਵਜੋਂ ਹੋਈ ਹੈ। ਅਮਨਦੀਪ ਕਾਲਜ ਵਿੱਚ ਚੌਥੇ ਸਾਲ ਦੀ ਵਿਦਿਆਰਥਣ ਸੀ। ਫਿਲਹਾਲ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਸੂਚਨਾ ਮਿਲਣ ਦੇ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

SHARE