ਪੰਜਾਬ ਸਰਕਾਰ ਵੱਲੋਂ 38 IAS ਅਤੇ PCS ਅਧਿਕਾਰੀਆਂ ਦੇ ਤਬਾਦਲੇ, ਸੂਚੀ ਜਾਰੀ

0
111
Transfers List In Punjab

Transfers List In Punjab : ਪੰਜਾਬ ਵਿੱਚ ਅੱਜ 4 ਆਈਏਐਸ ਅਤੇ 34 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਗਏ ਹਨ। ਤਬਾਦਲੇ ਕੀਤੇ ਗਏ ਆਈਏਐਸ ਵਿੱਚ ਪਰਮਵੀਰ ਸਿੰਘ, ਪੱਲਵੀ, ਗੌਤਮ ਜੈਨ ਅਤੇ ਤਿਬੰਥ ਸ਼ਾਮਲ ਹਨ। ਤਬਾਦਲੇ ਦੇ ਹੁਕਮਾਂ ਨੂੰ ਪ੍ਰਵਾਨਗੀ ਦਿੰਦਿਆਂ ਪੰਜਾਬ ਦੇ ਰਾਜਪਾਲ ਬੀ.ਐਲ. ਪੁਰੋਹਿਤ ਨੇ ਇਹ ਹੁਕਮ ਪੰਜਾਬ ਦੇ ਮੁੱਖ ਸਕੱਤਰ ਵੀਕੇ ਜੰਜੂਆ ਨੂੰ ਭੇਜ ਦਿੱਤੇ ਹਨ।

 

Also Read : ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰਕ ਮੈਂਬਰਾਂ ‘ਚ ਸੋਗ

Also Read : ਜੂਨ ਦੇ ਦੂਜੇ ਹਫ਼ਤੇ ਪਾਰਾ ਚੜ੍ਹੇਗਾ, ਤੀਜੇ ਹਫ਼ਤੇ ਪ੍ਰੀ ਮਾਨਸੂਨ ਸ਼ੁਰੂ ਹੋਵੇਗਾ

Also Read : ਮੁੱਖ ਮੰਤਰੀ ਭਗਵੰਤ ਮਾਨ ਨੇ Z+ ਸੁਰੱਖਿਆ ਲੈਣ ਤੋਂ ਕੀਤਾ ਇਨਕਾਰ, ਜਾਣੋ ਕਾਰਨ

Connect With Us : Twitter Facebook
SHARE