होम / ਪੰਜਾਬ ਨਿਊਜ਼ / ਟਰਾਂਸਪੋਰਟ ਮੰਤਰੀ ਭੁੱਲਰ ਵੱਲੋਂ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੂੰ ਜਾਇਜ਼ ਮੰਗਾਂ ਦੇ ਹੱਲ ਦਾ ਭਰੋਸਾ

ਟਰਾਂਸਪੋਰਟ ਮੰਤਰੀ ਭੁੱਲਰ ਵੱਲੋਂ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੂੰ ਜਾਇਜ਼ ਮੰਗਾਂ ਦੇ ਹੱਲ ਦਾ ਭਰੋਸਾ

BY: Sohan lal • LAST UPDATED : September 8, 2022, 12:48 am IST
ਟਰਾਂਸਪੋਰਟ ਮੰਤਰੀ ਭੁੱਲਰ ਵੱਲੋਂ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੂੰ ਜਾਇਜ਼ ਮੰਗਾਂ ਦੇ ਹੱਲ ਦਾ ਭਰੋਸਾ

Punjab Transport Minister Laljit Singh Bhullar today assured the private bus operators of the state that the government is sincere about resolving their legitimate demands.

  • ਟਰਾਂਸਪੋਰਟ ਮੰਤਰੀ ਭੁੱਲਰ ਵੱਲੋਂ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੂੰ ਜਾਇਜ਼ ਮੰਗਾਂ ਦੇ ਹੱਲ ਦਾ ਭਰੋਸਾ
ਚੰਡੀਗੜ੍ਹ, PUNJAB NEWS (Meeting with bus operators) : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਦੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੱਢਣ ਲਈ ਸੰਜੀਦਾ ਹੈ।
Punjab Transport Minister Laljit Singh Bhullar today assured the private bus operators of the state that the government is sincere about resolving their legitimate demands.

Punjab Transport Minister Laljit Singh Bhullar today assured the private bus operators of the state that the government is sincere about resolving their legitimate demands.

ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਬੱਸ ਆਪ੍ਰੇਟਰਾਂ ਨਾਲ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਬੱਸ ਆਪ੍ਰੇਟਰਾਂ ਦੀਆਂ ਮੰਗਾਂ ਨੂੰ ਗਹੁ ਨਾਲ ਸੁਣਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਹਰ ਵਰਗ ਦੀਆਂ ਮੰਗਾਂ ਦਾ ਸਾਰਥਕ ਹੱਲ ਕੱਢ ਰਹੀ ਹੈ।
Punjab Transport Minister Laljit Singh Bhullar today assured the private bus operators of the state that the government is sincere about resolving their legitimate demands.

Punjab Transport Minister Laljit Singh Bhullar today assured the private bus operators of the state that the government is sincere about resolving their legitimate demands.

ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਉਹ ਮੁੱਖ ਮੰਤਰੀ ਕੋਲ ਬੱਸ ਆਪ੍ਰੇਟਰਾਂ ਦੀਆਂ ਮੰਗਾਂ ਸਬੰਧੀ ਮੁੱਦਾ ਚੁਕਣਗੇ ਅਤੇ ਜਾਇਜ਼ ਮੰਗਾਂ ਨੂੰ ਹੱਲ ਕਰਾਉਣ ਲਈ ਪੂਰਾ ਜ਼ੋਰ ਲਾਉਣਗੇ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਬੱਸ ਆਪ੍ਰੇਟਰ ਸਨਅਤ ਨਾਲ ਵੀ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਰਿਹਾ ਹੈ ਅਤੇ ਇਸ ਸਨਅਤ ਨੂੰ ਹੋਰ ਉੱਨਤ ਕੀਤਾ ਜਾਵੇਗਾ।

Tags:

Get Current Updates on, India News, India News sports, India News Health along with India News Entertainment, and Headlines from India and around the world.

ADVERTISEMENT

लेटेस्ट खबरें

ADVERTISEMENT