ਯਸ਼ ਚੋਪੜਾ ਦੀ ਪਤਨੀ ਪਾਮੇਲਾ ਦਾ ਦਿਹਾਂਤ

0
128
Yash Chopra wife Pamela passed away

(Yash Chopra wife Pamela passed away) : ਨਿਰਦੇਸ਼ਕ ਯਸ਼ ਚੋਪੜਾ ਦੀ ਪਤਨੀ ਪਾਮੇਲਾ ਚੋਪੜਾ ਦਾ ਬੁੱਧਵਾਰ ਨੂੰ 85 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ। ਪਾਮੇਲਾ ਇੱਕ ਮਸ਼ਹੂਰ ਪਲੇਬੈਕ ਗਾਇਕ, ਲੇਖਕ ਅਤੇ ਨਿਰਮਾਤਾ ਸੀ। ਖਬਰਾਂ ਮੁਤਾਬਕ ਉਹ ਪਿਛਲੇ 15 ਦਿਨਾਂ ਤੋਂ ਮੁੰਬਈ ਦੇ ਲੀਲਾਵਤੀ ਹਸਪਤਾਲ ‘ਚ ਦਾਖਲ ਸੀ। ਡਾਕਟਰਾਂ ਨੇ ਉਸ ਨੂੰ ਵੈਂਟੀਲੇਟਰ ‘ਤੇ ਰੱਖਿਆ ਸੀ ਪਰ ਉਸ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਸੀ। ਪਾਮੇਲਾ ਨੂੰ ਆਖਰੀ ਵਾਰ ਨੈੱਟਫਲਿਕਸ ਡਾਕੂਮੈਂਟਰੀ ‘ਦਿ ਰੋਮਾਂਟਿਕਸ’ ‘ਚ ਦੇਖਿਆ ਗਿਆ ਸੀ।

Also Read : Dam administration ਨੇ 10 ‘ਚੋਂ ਕੰਮ ਕਰਦੇ 32 ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ

Also Read : Punjab Latest News : ਨਵਜੋਤ ਸਿੰਘ ਸਿੱਧੂ ਦੀ ਪਤਨੀ ਨੇ ਦਾਨ ਕੀਤੇ ਵਾਲ, ਸੋਸ਼ਲ ਮੀਡੀਆ ‘ਤੇ ਲਿਖਿਆ ਇਹ ਭਾਵੁਕ ਸੰਦੇਸ਼

Also Read : ਹਾਈਡਰਾ ‘ਤੇ ਲਟਕ ਕੇ ਲਗਾਈਆਂ ਜਾ ਰਹੀਆਂ ਸਟਰੀਟ ਲਾਈਟਾਂ Street Lights

Connect With Us : Twitter Facebook

SHARE