ਚਾਂਦੀ ਤਗਮਾ ਜੇਤੂ ਵਿਕਾਸ ਠਾਕੁਰ ਨੂੰ 50 ਲੱਖ ਇਨਾਮ ਦੇਣ ਦਾ ਐਲਾਨ

0
272
Mann announced a prize of 50 lakhs to Vikas Thakur

ਇੰਡੀਆ ਨਿਊਜ਼, Punjab News: GWM 2022 ਵਿੱਚ ਭਾਰਤ ਦਾ ਪ੍ਰਦਸ਼ਨ ਕਾਫੀ ਚੰਗਾ ਦੇਖਿਆ ਜਾ ਰਿਹਾ ਹੈ ਖਾਸ ਤੋਰ ਤੇ Weightlifting ਵਿੱਚ ਹਾਲ ਹੀ ‘ਚ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤੀ ਭਾਰ ਤੋਲਕ ਵਿਕਾਸ ਠਾਕੁਰ (Vikas Thakur) ਨੂੰ ਚਾਂਦੀ ਤਮਗਾ ਜਿੱਤਣ ‘ਤੇ ਵਧਾਈ ਦਿੱਤੀ ਹੈ।

ਇਸ ਨਾਲ ਹੀ ਮੁੱਖ ਮੰਤਰੀ ਮਾਨ ਨੇ ਵਿਕਾਸ ਠਾਕੁਰ ਨੂੰ 50 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਵਿਕਾਸ ਠਾਕੁਰ ਪੰਜਾਬ ਦੇ ਲੁਧਿਆਣਾ ਨਾਲ ਸਬੰਧ ਰੱਖਦਾ ਹੈ। ਮੁੱਖ ਮੰਤਰੀ ਨੇ ਇਹ ਜਾਣਕਾਰੀ ਆਪਣੇ ਟਵਿੱਟਰ ਹੈਂਡਲ ‘ਤੇ ਜਾਰੀ ਕੀਤੀ।

ਇਹ ਵੀ ਪੜ੍ਹੋ: ਸੌਰਵ ਨੇ ਸਕੁਐਸ਼ ‘ਚ ਪਹਿਲਾ ਕਾਂਸੀ ਦਾ ਤਗਮਾ ਜਿੱਤ ਰਚਿਆ ਇਤਿਹਾਸ

ਮਾਨ ਨੇ ਟਵੀਟ ਕਰ ਦਿੱਤੀ ਵਧਾਈ

ਭਾਰਤ ਦੇ ਵੇਟਲਿਫਟਰ ਵਿਕਾਸ ਠਾਕੁਰ (Weightlifter Vikas Thakur) ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪੁਰਸ਼ਾਂ ਦੀਆਂ ਰਾਸ਼ਟਰਮੰਡਲ ਖੇਡਾਂ 2022 (Commonwealth Games 2022) ਵਿੱਚ ਚਾਂਦੀ ਦਾ ਤਗਮਾ (Vikas thakur win Silver Medal) ਜਿੱਤਿਆ। ਉਸ ਨੇ ਇਹ ਤਗਮਾ 96 ਕਿਲੋ ਵਰਗ ਵਿੱਚ ਜਿੱਤਿਆ। ਵਿਕਾਸ ਨੇ ਕੁੱਲ 346 ਕਿਲੋ ਭਾਰ ਚੁੱਕਿਆ। ਬਰਮਿੰਘਮ ਵਿੱਚ ਹੋ ਰਹੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਇਹ ਭਾਰਤ ਦਾ 12ਵਾਂ ਤਮਗਾ ਹੈ। ਇਨ੍ਹਾਂ ਵਿੱਚੋਂ 8 ਮੈਡਲ ਵੇਟਲਿਫਟਿੰਗ ਵਿੱਚ ਆਏ ਹਨ।

ਇਹ ਵੀ ਪੜ੍ਹੋ: ਭਾਰਤ ਨੇ ਕੈਨੇਡਾ ਨੂੰ 8-0 ਨਾਲ ਹਰਾ ਕੇ ਸੈਮੀਫਾਈਨਲ ‘ਚ ਬਣਾਈ ਜਗ੍ਹਾ

ਇਹ ਵੀ ਪੜ੍ਹੋ: ਲਵਪ੍ਰੀਤ ਸਿੰਘ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਕਾਂਸੀ ਤਗਮਾ

ਇਹ ਵੀ ਪੜ੍ਹੋ: ਬੈਡਮਿੰਟਨ ਦੇ ਫਾਈਨਲ ਮੈਚ ਵਿੱਚ ਭਾਰਤ ਨੇ ਜਿੱਤਿਆ ਚਾਂਦੀ ਤਗ਼ਮਾ

ਸਾਡੇ ਨਾਲ ਜੁੜੋ :  Twitter Facebook youtube

SHARE